Font Size
ਯਸਾਯਾਹ 64:4
Punjabi Bible: Easy-to-Read Version
ਯਸਾਯਾਹ 64:4
Punjabi Bible: Easy-to-Read Version
4 ਤੁਹਾਡੇ ਲੋਕਾਂ ਨੇ ਅਸਲ ਵਿੱਚ ਕਦੇ ਤੁਹਾਡੀ ਗੱਲ ਸੁਣੀ ਨਹੀਂ।
ਤੁਹਾਡੇ ਲੋਕਾਂ ਨੇ ਕਦੇ ਵੀ ਨਹੀਂ ਸੁਣੀਆਂ ਜੋ ਗੱਲਾਂ ਤੁਸੀਂ ਆਖੀਆਂ।
ਕਿਸੇ ਨੇ ਵੀ ਤੁਹਾਡੇ ਜਿਹਾ ਪਰਮੇਸ਼ੁਰ ਨਹੀਂ ਦੇਖਿਆ ਹੈ।
ਤੁਹਾਡੇ ਸਿਵਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ।
ਜੇ ਲੋਕ ਧੀਰਜਵਾਨ ਹੋਣ ਅਤੇ ਸਹਾਇਤਾ ਲਈ ਤੁਹਾਡਾ ਇੰਤਜ਼ਾਰ ਕਰਨ,
ਫ਼ੇਰ ਤੁਸੀਂ ਉਨ੍ਹਾਂ ਲਈ ਮਹਾਨ ਗੱਲਾਂ ਕਰੋਂਗੇ।
Punjabi Bible: Easy-to-Read Version (ERV-PA)
2010 by Bible League International