Add parallel Print Page Options

“ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ‘ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢ ਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ।

Read full chapter

14 ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸ ਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ।

Read full chapter