Add parallel Print Page Options

44 ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ। 45 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”

Read full chapter